عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

Jonah [Yunus] - Punjabi translation - Arif Halim - Ayah 82

Surah Jonah [Yunus] Ayah 109 Location Maccah Number 10

وَيُحِقُّ ٱللَّهُ ٱلۡحَقَّ بِكَلِمَٰتِهِۦ وَلَوۡ كَرِهَ ٱلۡمُجۡرِمُونَ [٨٢]

ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।