مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe declining day [Al-Asr] - Punjabi translation - Arif Halim
Surah The declining day [Al-Asr] Ayah 3 Location Maccah Number 103
ਜ਼ਮਾਨੇ ਦੀ ਸਹੁੰ।
ਬੇਸ਼ੱਕ ਮਨੁੱਖ ਘਾਟੇ ਵਿਚ ਹੈ।
ਛੁੱਟ ਉਹਨਾਂ ਲੋਕਾਂ ਤੋਂ, ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕਰਮ ਵੀ ਕੀਤੇ, ਅਤੇ ਇਕ ਦੂਜੇ ਨੂੰ ਹੱਕ ਸੱਚ (ਆਖਣ) ਦੀ ਨਸੀਹਤ ਕੀਤੀ ਅਤੇ ਇਕ ਦੂਜੇ ਨੂੰ (ਹਰ ਹਾਲ ਵਿਚ) ਸਬਰ ਕਰਨ (ਭਾਵ ਡਟੇ ਰਹਿਣ) ਦੀ ਨਸੀਹਤ ਕੀਤੀ। [1]

