عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Elephant [Al-fil] - Punjabi translation - Arif Halim

Surah The Elephant [Al-fil] Ayah 5 Location Maccah Number 105

ਕੀ ਤੁਸੀਂ (ਹੇ ਨਬੀ!) ਨਹੀਂ ਵੇਖਿਆਂ ਕਿ ਤੁਹਾਡੇ ਰੱਬ ਨੇ ਹਾਥੀ ਵਾਲਿਆਂ ਨਾਲ ਕੀ ਕੀਤਾ ਸੀ ?

ਕੀ ਉਸ ਨੇ ਉਹਨਾਂ ਦੀ ਚਾਲ ਬੇਕਾਰ ਨਹੀਂ ਸੀ ਕਰ ਦਿੱਤੀ?

ਉਸ ਨੇ ਉਹਨਾਂ (ਦੀ ਫ਼ੌਜ) ਉੱਤੇ ਡਾਰਾਂ ਦੀਆਂ ਡਾਰਾਂ ਪੰਛੀਆਂ ਦੀਆਂ ਭੇਜਿਆਂ।

ਜਿਹੜੇ ਉਹਨਾਂ ਉੱਤੇ ਪੱਥਰਾਂ ਦੀਆਂ ਰੋੜ੍ਹੀਆਂ ਸੁੱਟ ਰਹੇ ਸਨ।

ਫੇਰ ਇੰਜ ਅੱਲਾਹ ਨੇ ਉਹਨਾਂ ਨੂੰ ਜੁਗਾਲੀ ਕੀਤੀ ਹੋਈ ਤੂੜੀ ਵਾਂਗ ਕਰ ਦਿੱਤਾ। [1]