مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesAlms Giving [Al-Maun] - Punjabi translation - Arif Halim
Surah Alms Giving [Al-Maun] Ayah 7 Location Maccah Number 107
ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। [1]
ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। [2]
ਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ।
ਉਹਨਾਂ ਨਮਾਜ਼ੀਆਂ ਲਈ ਤਬਾਹੀ ਹੈ।
ਜਿਹੜੇ ਆਪਣੀਆਂ ਨਮਾਜ਼ਾਂ ਪ੍ਰਤੀ ਅਣਗੈਲੀਆਂ ਵਰਤਦੇ ਹਨ।
ਉਹ (ਵੀ) ਜਿਹੜੇ ਵਿਖਾਵਾ ਕਰਦੇ ਹਨ।
ਅਤੇ ਉਹਨਾਂ ਲਈ ਵੀ (ਤਬਾਹੀ ਹੈ) ਜਿਹੜੇ ਆਮ ਵਰਤਨ ਵਿਚ ਆਉਣ ਵਾਲਿਆਂ ਚੀਜ਼ਾਂ ਦੇਣ ਤੋਂ ਨਾ-ਨੁੱਕਰ ਕਰ ਦਿੰਦੇ ਹਨ।

