مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesAbsoluteness [Al-Ikhlas] - Punjabi translation - Arif Halim
Surah Absoluteness [Al-Ikhlas] Ayah 4 Location Maccah Number 112
(ਹੇ ਨਬੀ!) ਤੁਸੀਂ ਆਖੋ ਕਿ ਉਹ ਅੱਲਾਹ ਇਕ ਹੈ।
ਅੱਲਾਹ ਬੇਨਿਆਜ਼ ਹੈ।
ਉਸ ਨੇ ਕਿਸੇ ਨੂੰ ਵੀ ਨਹੀਂ ਜਨਮਿਆਂ ਅਤੇ ਨਾ ਹੀ ਉਸ ਨੂੰ ਕਿਸੇ ਨੇ ਜਨਮਿਆਂ ਹੈ [1]
ਅਤੇ ਨਾ ਹੀ ਉਸ ਜਿਹਾ ਹੋਰ ਕੋਈ ਹੈ। [2]

