The Noble Qur'an Encyclopedia
Towards providing reliable exegeses and translations of the meanings of the Noble Qur'an in the world languagesJoseph [Yusuf] - Punjabi translation - Arif Halim - Ayah 104
Surah Joseph [Yusuf] Ayah 111 Location Maccah Number 12
وَمَا تَسۡـَٔلُهُمۡ عَلَيۡهِ مِنۡ أَجۡرٍۚ إِنۡ هُوَ إِلَّا ذِكۡرٞ لِّلۡعَٰلَمِينَ [١٠٤]
104਼ ਜਦ ਕਿ ਤੁਸੀਂ ਉਹਨਾਂ ਤੋਂ ਕੋਈ ਬਦਲਾ ਵੀ ਨਹੀਂ ਭਾਲਦੇ। ਇਹ (.ਕੁਰਆਨ) ਸਾਰੀ ਦੁਨੀਆਂ ਦੇ ਲੋਕਾਂ ਲਈ ਨਸੀਹਤ ਹੈ।