The Noble Qur'an Encyclopedia
Towards providing reliable exegeses and translations of the meanings of the Noble Qur'an in the world languagesJoseph [Yusuf] - Punjabi translation - Arif Halim - Ayah 95
Surah Joseph [Yusuf] Ayah 111 Location Maccah Number 12
قَالُواْ تَٱللَّهِ إِنَّكَ لَفِي ضَلَٰلِكَ ٱلۡقَدِيمِ [٩٥]
95਼ ਉਹ ਭਰਾ ਆਖਣ ਲੱਗੇ ਕਿ ਕਸਮ ਰੱਬ ਦੀ ਤੁਸੀਂ ਤਾਂ ਉਹੀਓ ਪੁਰਾਣੇ ਸੁਦਾਅ ਵਿਚ ਪਏ ਹੋਏ ਹੋ।