عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The cave [Al-Kahf] - Punjabi translation - Arif Halim - Ayah 101

Surah The cave [Al-Kahf] Ayah 110 Location Maccah Number 18

ٱلَّذِينَ كَانَتۡ أَعۡيُنُهُمۡ فِي غِطَآءٍ عَن ذِكۡرِي وَكَانُواْ لَا يَسۡتَطِيعُونَ سَمۡعًا [١٠١]

101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।