The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe cave [Al-Kahf] - Punjabi translation - Arif Halim - Ayah 72
Surah The cave [Al-Kahf] Ayah 110 Location Maccah Number 18
قَالَ أَلَمۡ أَقُلۡ إِنَّكَ لَن تَسۡتَطِيعَ مَعِيَ صَبۡرٗا [٧٢]
72਼ ਉਸ (ਖ਼ਿਜ਼ਰ) ਨੇ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਕਹਿੰਦਾ ਸੀ ਕਿ ਤੁਸੀਂ (ਮੂਸਾ) ਮੇਰੇ ਨਾਲ (ਰਹਿ ਕੇ) ਸਬਰ ਨਹੀਂ ਕਰ ਸਕਦੇ।