عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Cow [Al-Baqara] - Punjabi translation - Arif Halim - Ayah 133

Surah The Cow [Al-Baqara] Ayah 286 Location Madanah Number 2

أَمۡ كُنتُمۡ شُهَدَآءَ إِذۡ حَضَرَ يَعۡقُوبَ ٱلۡمَوۡتُ إِذۡ قَالَ لِبَنِيهِ مَا تَعۡبُدُونَ مِنۢ بَعۡدِيۖ قَالُواْ نَعۡبُدُ إِلَٰهَكَ وَإِلَٰهَ ءَابَآئِكَ إِبۡرَٰهِـۧمَ وَإِسۡمَٰعِيلَ وَإِسۡحَٰقَ إِلَٰهٗا وَٰحِدٗا وَنَحۡنُ لَهُۥ مُسۡلِمُونَ [١٣٣]

ਜਦੋਂ ਯਾਕੂਬ ਦੀ ਮੌਤ ਆਈ ਸੀ ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਉਸ ਨੇ ਆਪਣੇ ਪੁੱਤਰਾਂ ਨੂੰ ਪੁੱਛਿਆ ਸੀ ਕਿ ਮੇਰੇ ਮਗਰੋਂ ਤੁਸੀਂ ਕਿਸ ਦੀ ਇਬਾਦਤ ਕਰੋਗੇ ? ਉਹਨਾਂ ਨੇ ਕਿਹਾ ਕਿ ਅਸੀਂ ਤੇਰੇ ਇਸ਼ਟ ਅਤੇ ਤੇਰੇ ਬਾਪ ਦਾਦਾ ਇਬਰਾਹੀਮ, ਇਸਮਾਈਲ ਅਤੇ ਇਸਹਾਕ ਦੇ ਇਸ਼ਟ ਦੀ ਇਬਾਦਤ ਕਰਾਂਗੇ ਜਿਹੜਾ ਇਕ ਹੀ ਇਸ਼ਟ (ਅੱਲਾਹ) ਹੈ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।