مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Cow [Al-Baqara] - Punjabi translation - Arif Halim - Ayah 143
Surah The Cow [Al-Baqara] Ayah 286 Location Madanah Number 2
وَكَذَٰلِكَ جَعَلۡنَٰكُمۡ أُمَّةٗ وَسَطٗا لِّتَكُونُواْ شُهَدَآءَ عَلَى ٱلنَّاسِ وَيَكُونَ ٱلرَّسُولُ عَلَيۡكُمۡ شَهِيدٗاۗ وَمَا جَعَلۡنَا ٱلۡقِبۡلَةَ ٱلَّتِي كُنتَ عَلَيۡهَآ إِلَّا لِنَعۡلَمَ مَن يَتَّبِعُ ٱلرَّسُولَ مِمَّن يَنقَلِبُ عَلَىٰ عَقِبَيۡهِۚ وَإِن كَانَتۡ لَكَبِيرَةً إِلَّا عَلَى ٱلَّذِينَ هَدَى ٱللَّهُۗ وَمَا كَانَ ٱللَّهُ لِيُضِيعَ إِيمَٰنَكُمۡۚ إِنَّ ٱللَّهَ بِٱلنَّاسِ لَرَءُوفٞ رَّحِيمٞ [١٤٣]
ਐਵੇਂ ਹੀ ਅਸਾਂ (ਅੱਲਾਹ ਨੇ ਮੁਸਲਮਾਨੋ) ਤੁਹਾਨੂੰ ਵੀ ਉੱਤਮ ਦਰਜੇ ਦੀ (ਜਮਾਅਤ) ਬਣਾਇਆ ਹੈ ਤਾਂ ਜੋ ਤੁਸੀਂ ਲੋਕਾਂ ’ਤੇ ਗਵਾਹ ਬਣੋ ਅਤੇ ਰਸੂਲ ਤੁਹਾਡੇ ਲਈ ਗਵਾਹੀ ਦੇਣ। [22] (ਹੇ ਨਬੀ) ਜਿਸ ਦਿਸ਼ਾ (ਬੈਤਲ ਮਕੱਦਸ) ਵੱਲ ਤੁਸੀਂ ਪਹਿਲਾਂ ਸੀ ਉਸ ਨੂੰ ਕੇਵਲ ਇਸ ਲਈ ਨਿਯਤ ਕੀਤਾ ਗਿਆ ਸੀ ਕਿ (ਪਤਾ ਲੱਗੇ) ਕਿ ਕੋਣ ਰਸੂਲ (ਮੁਹੰਮਦ) ਦੀ ਪੈਰਵੀ ਕਰਦਾ ਹੈ, ਅਤੇ ਕਿਹੜਾ ਆਪਣੇ ਪੈਰ ਪਿਛਾਂਹ ਖਿੱਚਦਾ ਹੈ। ਬੇਸ਼ੱਕ ਇਹ (ਦਿਸ਼ਾ ਦਾ ਬਦਲਾਓ) ਹੈ ਤਾਂ ਬਹੁਤ ਔਖਾ ਪਰ ਉਹਨਾਂ ਲੋਕਾਂ ਲਈ ਔਖਾ ਨਹੀਂ ਜਿਨ੍ਹਾਂ ਨੂੰ ਅੱਲਾਹ ਨੇ ਹਿਦਾਇਤ ਬਖ਼ਸ਼ੀ ਹੈ। ਇੰਜ ਵੀ ਨਹੀਂ ਕਿ ਅੱਲਾਹ ਤੁਹਾਡੇ ਈਮਾਨ ਨੂੰ ਬਰਬਾਦ ਹੀ ਕਰ ਦੇਵੇ। ਬੇਸ਼ੱਕ ਅੱਲਾਹ ਲੋਕਾਂ ਨਾਲ ਨਰਮੀ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ।

