The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Cow [Al-Baqara] - Punjabi translation - Arif Halim - Ayah 153
Surah The Cow [Al-Baqara] Ayah 286 Location Madanah Number 2
يَٰٓأَيُّهَا ٱلَّذِينَ ءَامَنُواْ ٱسۡتَعِينُواْ بِٱلصَّبۡرِ وَٱلصَّلَوٰةِۚ إِنَّ ٱللَّهَ مَعَ ٱلصَّٰبِرِينَ [١٥٣]
153਼ ਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼ ਰਾਹੀਂ ਮਦਦ ਮੰਗੋ ਬੇਸ਼ੱਕ ਅੱਲਾਹ ਸਬਰ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।