عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Cow [Al-Baqara] - Punjabi translation - Arif Halim - Ayah 229

Surah The Cow [Al-Baqara] Ayah 286 Location Madanah Number 2

ٱلطَّلَٰقُ مَرَّتَانِۖ فَإِمۡسَاكُۢ بِمَعۡرُوفٍ أَوۡ تَسۡرِيحُۢ بِإِحۡسَٰنٖۗ وَلَا يَحِلُّ لَكُمۡ أَن تَأۡخُذُواْ مِمَّآ ءَاتَيۡتُمُوهُنَّ شَيۡـًٔا إِلَّآ أَن يَخَافَآ أَلَّا يُقِيمَا حُدُودَ ٱللَّهِۖ فَإِنۡ خِفۡتُمۡ أَلَّا يُقِيمَا حُدُودَ ٱللَّهِ فَلَا جُنَاحَ عَلَيۡهِمَا فِيمَا ٱفۡتَدَتۡ بِهِۦۗ تِلۡكَ حُدُودُ ٱللَّهِ فَلَا تَعۡتَدُوهَاۚ وَمَن يَتَعَدَّ حُدُودَ ٱللَّهِ فَأُوْلَٰٓئِكَ هُمُ ٱلظَّٰلِمُونَ [٢٢٩]

(ਪਰਤਣ ਵਾਲਾ) ਤਲਾਕ ਦੋ ਵਾਰ ਹੇ, ਫਿਰ ਜਾਂ ਤਾਂ (ਔਰਤ ਨੂੰ) ਭਲੇ ਤਰੀਕੇ ਨਾਲ (ਮੁੜ ਨਿਕਾਹ ਕਰਕੇ) ਰੋਕ ਲਿਆ ਜਾਵੇ ਜਾਂ ਭਲੇ ਤਰੀਕੇ ਨਾਲ ਛੱਡ ਦਿੱਤਾ ਜਾਵੇ ਅਤੇ ਤੁਹਾਡੇ ਲਈ ਇਹ ਜਾਇਜ਼ ਨਹੀਂ ਕਿ ਤੁਸੀਂ ਜੋ ਕੁੱਝ ਉਹਨਾਂ ਨੂੰ (ਮਹਿਰ ਆਦਿ) ਦੇ ਚੁੱਕੇ ਹੋ ਉਸ ਵਿੱਚੋਂ ਵਾਪਸ ਲਵੋ। ਜੇਕਰ ਦੋਹਾਂ ਨੂੰ ਡਰ ਹੋਵੇ ਕਿ ਉਹ ਅੱਲਾਹ ਦੀਆਂ ਨਿਯਤ ਕੀਤੀਆਂ ਗਈਆਂ ਹੱਦਾਂ ਨੂੰ ਕਾਇਮ ਨਹੀਂ ਰੱਖ ਸਕਣਗੇ ਜਾਂ ਜੇ ਤੁਸੀਂ ਇਸ ਗੱਲ ਤੋਂ ਡਰਦੇ ਹੋ ਕਿ ਉਹ ਦੋਵੇਂ ਅੱਲਾਹ ਦੀਆਂ ਨਿਯਤ ਕੀਤੀਆਂ ਹੱਦਾਂ ਦੀ ਰਾਖੀ ਨਹੀਂ ਕਰ ਸਕਦੇ ਤਾਂ ਇਹਨਾਂ ਦੋਹਾਂ ’ਤੇ ਇਸ ਗੱਲ ਦਾ ਕੋਈ ਗੁਨਾਹ ਨਹੀਂ ਜੇ ਔਰਤ ਫ਼ਿਦੀਯੇ (ਬਦਲੇ) ਵਿਚ ਧੰਨ ਦੇ ਕੇ ਛੁਟਕਾਰਾ ਹਾਸਿਲ ਕਰ ਲਵੇ। [46] ਇਹ ਅੱਲਾਹ ਦੀਆਂ ਹੱਦਾਂ ਹਨ, ਸੋ ਤੁਸੀਂ ਇਹਨਾਂ ਤੋਂ ਅੱਗੇ ਨਾ ਵਧੋ। ਜਿਹੜੇ ਲੋਕ ਅੱਲਾਹ ਦੀਆਂ ਹੱਦਾਂ ਦੀ ੳਲੰਘਣਾ ਕਰਦੇ ਹਨ ਉਹ ਜ਼ਾਲਮ ਹਨ।