عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Cow [Al-Baqara] - Punjabi translation - Arif Halim - Ayah 273

Surah The Cow [Al-Baqara] Ayah 286 Location Madanah Number 2

لِلۡفُقَرَآءِ ٱلَّذِينَ أُحۡصِرُواْ فِي سَبِيلِ ٱللَّهِ لَا يَسۡتَطِيعُونَ ضَرۡبٗا فِي ٱلۡأَرۡضِ يَحۡسَبُهُمُ ٱلۡجَاهِلُ أَغۡنِيَآءَ مِنَ ٱلتَّعَفُّفِ تَعۡرِفُهُم بِسِيمَٰهُمۡ لَا يَسۡـَٔلُونَ ٱلنَّاسَ إِلۡحَافٗاۗ وَمَا تُنفِقُواْ مِنۡ خَيۡرٖ فَإِنَّ ٱللَّهَ بِهِۦ عَلِيمٌ [٢٧٣]

(ਖ਼ੈਰਾਤ ਤਾਂ) ਉਹਨਾਂ ਲੋੜਵੰਦਾਂ ਲਈ ਹੇ ਜਿਹੜੇ ਅੱਲਾਹ ਦੇ ਕੰਮਾਂ ਵਿਚ ਇੰਜ ਰੁਝੇ ਰਹਿੰਦੇ ਹਨ ਕਿ (ਆਪਣੀ ਰੋਜ਼ੀ ਕਮਾਉਣ ਲਈ) ਧਰਤੀ ’ਤੇ ਭੱਜ-ਨੱਠ ਨਹੀਂ ਕਰ ਸਕਦੇ। ਅਣਜਾਣ ਲੋਕ ਉਹਨਾਂ ਦਾ ਆਤਮ ਸਨਮਾਨ ਵੇਖ ਕੇ ਉਹਨਾਂ ਨੂੰ ਖ਼ੁਸ਼ਹਾਲ ਸਮਝਦੇ ਹਨ। ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਸਕਦੇ ਹੋ ਉਹ ਲੋਕਾਂ ਦੇ ਪਿੱਛੇ ਪੈ ਕੇ ਸਵਾਲ ਨਹੀਂ ਕਰਦੇ।[54] ਤੁਸੀਂ ਆਪਣੇ ਮਾਲ ਵਿ=ਚੋਂ ਜੋ ਵੀ ਖ਼ਰਚ ਕਰਦੇ ਹੋ ਅੱਲਾਹ ਉਸ ` ਚੰਗੀ ਤਰ੍ਹਾਂ ਜਾਣਦਾ ਰੁ।