عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Cow [Al-Baqara] - Punjabi translation - Arif Halim - Ayah 30

Surah The Cow [Al-Baqara] Ayah 286 Location Madanah Number 2

وَإِذۡ قَالَ رَبُّكَ لِلۡمَلَٰٓئِكَةِ إِنِّي جَاعِلٞ فِي ٱلۡأَرۡضِ خَلِيفَةٗۖ قَالُوٓاْ أَتَجۡعَلُ فِيهَا مَن يُفۡسِدُ فِيهَا وَيَسۡفِكُ ٱلدِّمَآءَ وَنَحۡنُ نُسَبِّحُ بِحَمۡدِكَ وَنُقَدِّسُ لَكَۖ قَالَ إِنِّيٓ أَعۡلَمُ مَا لَا تَعۡلَمُونَ [٣٠]

ਅਤੇ (ਯਾਦ ਕਰੋ ਉਸ ਸਮੇਂ ਨੂੰ ) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਧਰਤੀ ਉੱਤੇ ਇਕ ਖ਼ਲੀਫ਼ਾ (ਪ੍ਰਤੀਨਿਧੀ) ਬਣਾਉਣ ਵਾਲਾ ਹਾਂ ਤਾਂ ਉਹਨਾਂ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੁਸੀਂ ਧਰਤੀ ਦਾ (ਖ਼ਲੀਫ਼ਾ) ਉਸ ਨੂੰ ਬਣਾਉਗੇ ਜਿਹੜਾ ਇਸ ਵਿਚ ਫ਼ਸਾਦ ਅਤੇ ਖ਼ੂਨ ਖ਼ਰਾਬਾ ਕਰੇਗਾ ? ਅਸੀਂ ਤੁਹਾਡੀ ਸ਼ਲਾਘਾ ਸਹਿਤ ਉਸਤਤ ਕਰਦੇ ਹੋਏ ਤੁਹਾਡੀ ਪਵਿੱਤਰਤਾ ਦੇ ਗੁਨਗਾਣ ਬਿਆਨ ਕਰਦੇ ਹਾਂ। ਅੱਲਾਹ ਨੇ ਆਖਿਆ ਕਿ ਬੇਸ਼ੱਕ ਮੈਂ ਉਹ ਸਭ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।