The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Cow [Al-Baqara] - Punjabi translation - Arif Halim - Ayah 39
Surah The Cow [Al-Baqara] Ayah 286 Location Madanah Number 2
وَٱلَّذِينَ كَفَرُواْ وَكَذَّبُواْ بِـَٔايَٰتِنَآ أُوْلَٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ [٣٩]
39਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਹੁਕਮਾਂ) ਝੁਠਲਾਇਆ ਓਹੀ ਨਰਕ ਵਿਚ ਜਾਣਗੇ ਜਿੱਥੇ ਉਹ ਸਦਾ ਲਈ ਰਹਿਣਗੇ।