The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Cow [Al-Baqara] - Punjabi translation - Arif Halim - Ayah 8
Surah The Cow [Al-Baqara] Ayah 286 Location Madanah Number 2
وَمِنَ ٱلنَّاسِ مَن يَقُولُ ءَامَنَّا بِٱللَّهِ وَبِٱلۡيَوۡمِ ٱلۡأٓخِرِ وَمَا هُم بِمُؤۡمِنِينَ [٨]
8਼ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।