The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Cow [Al-Baqara] - Punjabi translation - Arif Halim - Ayah 81
Surah The Cow [Al-Baqara] Ayah 286 Location Madanah Number 2
بَلَىٰۚ مَن كَسَبَ سَيِّئَةٗ وَأَحَٰطَتۡ بِهِۦ خَطِيٓـَٔتُهُۥ فَأُوْلَٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ [٨١]
81 ਜਿਸ ਨੇ ਵੀ ਕੋਈ ਬੁਰਾਈ ਕਮਾਈ ਅਤੇ ਉਸੇ ਬੁਰਾਈ ਵਿਚ ਉਹ ਘਿਰਿਆ ਰਿਹਾ ਉਹੀ ਤਾਂ ਨਰਕ ਵਿਚ ਜਾਵੇਗਾ ਅਤੇ ਸਦਾ ਉਸੇ ਵਿਚ ਹੀ ਰਹੇਗਾ।