عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Cow [Al-Baqara] - Punjabi translation - Arif Halim - Ayah 92

Surah The Cow [Al-Baqara] Ayah 286 Location Madanah Number 2

۞ وَلَقَدۡ جَآءَكُم مُّوسَىٰ بِٱلۡبَيِّنَٰتِ ثُمَّ ٱتَّخَذۡتُمُ ٱلۡعِجۡلَ مِنۢ بَعۡدِهِۦ وَأَنتُمۡ ظَٰلِمُونَ [٩٢]

ਬੇਸ਼ੱਕ ਮੂਸਾ ਤੁਹਾਡੇ ਕੋਲ ਸਪਸ਼ਟ ਮੋਅਜਜ਼ੇ (ਰਬੀ ਚਮਤਕਾਰ) ਲੈ ਕੇ ਆਇਆ ਪਰ ਤੁਸੀਂ ਉਸ ਦੇ (ਤੂਰ ਪਹਾੜ ਉੱਤੇ) ਜਾਣ ਤੋਂ ਬਾਅਦ ਵੱਛੇ ਦੀ ਪੂਜਾ ਕਰਨੀ ਸ਼ੁਰੂ ਕਰ ਦਿੱਤੀ। ਅਸਲ ਵਿਚ ਤੁਸੀਂ ਤਾਂ ਹੋ ਹੀ ਜ਼ਾਲਮ।