The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Prophets [Al-Anbiya] - Punjabi translation - Arif Halim - Ayah 105
Surah The Prophets [Al-Anbiya] Ayah 112 Location Maccah Number 21
وَلَقَدۡ كَتَبۡنَا فِي ٱلزَّبُورِ مِنۢ بَعۡدِ ٱلذِّكۡرِ أَنَّ ٱلۡأَرۡضَ يَرِثُهَا عِبَادِيَ ٱلصَّٰلِحُونَ [١٠٥]
105਼ ਜ਼ਬੂਰ ਵਿਚ ਅਸੀਂ ਨਸੀਹਤਾਂ ਮਗਰੋਂ ਇਹ ਲਿਖ ਚੁੱਕੇ ਹਾਂ ਕਿ ਧਰਤੀ ਦੇ ਵਾਰਸ ਮੇਰੇ ਨੇਕ ਬੰਦੇ ਹੀ ਹੋਣਗੇ।