The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Prophets [Al-Anbiya] - Punjabi translation - Arif Halim - Ayah 33
Surah The Prophets [Al-Anbiya] Ayah 112 Location Maccah Number 21
وَهُوَ ٱلَّذِي خَلَقَ ٱلَّيۡلَ وَٱلنَّهَارَ وَٱلشَّمۡسَ وَٱلۡقَمَرَۖ كُلّٞ فِي فَلَكٖ يَسۡبَحُونَ [٣٣]
33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।