The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Prophets [Al-Anbiya] - Punjabi translation - Arif Halim - Ayah 46
Surah The Prophets [Al-Anbiya] Ayah 112 Location Maccah Number 21
وَلَئِن مَّسَّتۡهُمۡ نَفۡحَةٞ مِّنۡ عَذَابِ رَبِّكَ لَيَقُولُنَّ يَٰوَيۡلَنَآ إِنَّا كُنَّا ظَٰلِمِينَ [٤٦]
46਼ ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ।