عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Prophets [Al-Anbiya] - Punjabi translation - Arif Halim - Ayah 51

Surah The Prophets [Al-Anbiya] Ayah 112 Location Maccah Number 21

۞ وَلَقَدۡ ءَاتَيۡنَآ إِبۡرَٰهِيمَ رُشۡدَهُۥ مِن قَبۡلُ وَكُنَّا بِهِۦ عَٰلِمِينَ [٥١]

51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।