مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Prophets [Al-Anbiya] - Punjabi Translation - Arif Haleem - Ayah 87
Surah The Prophets [Al-Anbiya] Ayah 112 Location Maccah Number 21
وَذَا ٱلنُّونِ إِذ ذَّهَبَ مُغَٰضِبٗا فَظَنَّ أَن لَّن نَّقۡدِرَ عَلَيۡهِ فَنَادَىٰ فِي ٱلظُّلُمَٰتِ أَن لَّآ إِلَٰهَ إِلَّآ أَنتَ سُبۡحَٰنَكَ إِنِّي كُنتُ مِنَ ٱلظَّٰلِمِينَ [٨٧]
ਅਤੇ ਮੱਛੀ ਵਾਲੇ (ਯੂਨੁਸ) ਨੂੰ ਯਾਦ ਕਰੋ ਜਦੋਂ ਉਹ (ਕੌਮ ਤੋਂ) ਵਿਗੜ ਕੇ ਚਲਾ ਗਿਆ ਅਤੇ ਸਮਝਦਾ ਸੀ ਕਿ ਅਸੀਂ ਉਸ ਨੂੰ ਫੜ ਨਹੀਂ ਸਕਦੇ। ਅੰਤ ਉਸ ਨੇ ਸਾਨੂੰ ਹਨੇਰਿਆਂ ਵਿਚ (ਭਾਵ ਮੱਛੀ ਦੇ ਪੇਟ ਵਿੱਚੋਂ) ਅਰਦਾਸਾਂ ਕੀਤੀਆਂ ਕਿ ਤੈਥੋਂ (ਅੱਲਾਹ ਤੋਂ) ਛੁੱਟ ਹੋਰ ਕੋਈ ਇਸ਼ਟ ਨਹੀਂ, ਤੂੰ ਪਾਕ ਹੈ, ਅਸਲ ਵਿਚ ਮੈਂ ਹੀ ਜ਼ਾਲਮਾਂ ਵਿੱਚੋਂ ਹੋ ਗਿਆ ਹਾਂ।

