عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Pilgrimage [Al-Hajj] - Punjabi translation - Arif Halim - Ayah 19

Surah The Pilgrimage [Al-Hajj] Ayah 78 Location Maccah Number 22

۞ هَٰذَانِ خَصۡمَانِ ٱخۡتَصَمُواْ فِي رَبِّهِمۡۖ فَٱلَّذِينَ كَفَرُواْ قُطِّعَتۡ لَهُمۡ ثِيَابٞ مِّن نَّارٖ يُصَبُّ مِن فَوۡقِ رُءُوسِهِمُ ٱلۡحَمِيمُ [١٩]

ਇਹ ਦੋ ਧਿਰ (ਕਾਫ਼ਿਰਾਂ ਤੇ ਮੋਮਿਨਾਂ ਦੇ) ਹਨ, ਜਿਹੜੇ ਆਪਣੇ ਰੱਬ ਬਾਰੇ ਝਗੜ ਰਹੇ ਹਨ। ਕਾਫ਼ਿਰਾਂ ਲਈ ਤਾਂ ਅੱਗ ਦੇ ਵਸਤਰ ਕੱਟੇ ਜਾਣਗੇ ਅਤੇ ਉਹਨਾਂ ਦੇ ਸਿਰਾਂ ’ਤੇ ਉੱਬਲਦਾ ਹੋਇਆ ਪਾਣੀ ਡੋਲ੍ਹਿਆ ਜਾਵੇਗਾ।