عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Pilgrimage [Al-Hajj] - Punjabi translation - Arif Halim - Ayah 36

Surah The Pilgrimage [Al-Hajj] Ayah 78 Location Maccah Number 22

وَٱلۡبُدۡنَ جَعَلۡنَٰهَا لَكُم مِّن شَعَٰٓئِرِ ٱللَّهِ لَكُمۡ فِيهَا خَيۡرٞۖ فَٱذۡكُرُواْ ٱسۡمَ ٱللَّهِ عَلَيۡهَا صَوَآفَّۖ فَإِذَا وَجَبَتۡ جُنُوبُهَا فَكُلُواْ مِنۡهَا وَأَطۡعِمُواْ ٱلۡقَانِعَ وَٱلۡمُعۡتَرَّۚ كَذَٰلِكَ سَخَّرۡنَٰهَا لَكُمۡ لَعَلَّكُمۡ تَشۡكُرُونَ [٣٦]

ਕੁਰਬਾਨੀ ਦੇ ਊਠਾਂ ਨੂੰ ਅਸੀਂ ਤੁਹਾਡੇ ਲਈ ਅੱਲਾਹ ਦੀਆਂ ਨਿਸ਼ਾਨੀਆਂ ਵਜੋਂ ਨਿਯਤ ਕੀਤਾ ਹੈ। ਇਸ ਵਿਚ ਤੁਹਾਡੇ ਲਈ (ਕਈ) ਲਾਭ ਹਨ। ਸੋ ਉਹਨਾਂ (ਊਠਾਂ) ਨੂੰ (ਕੁਰਬਾਨੀ ਕਰਦੇ ਸਮੇਂ) ਖੜਾ ਕਰਕੇ ਉਹਨਾਂ ’ਤੇ ਅੱਲਾਹ ਦਾ ਨਾ ਲਵੋ, ਫੇਰ ਜਦੋਂ ਉਹ ਧਰਤੀ ’ਤੇ ਟਿਕ ਜਾਣ ਤਾਂ ਤੁਸੀਂ ਉਹਨਾਂ ਦਾ ਮੀਟ ਆਪ ਵੀ ਖਾਓ ਅਤੇ ਮਸਕੀਨਾਂ, ਨਾ-ਮੰਗਣ ਵਾਲਿਆਂ ਅਤੇ ਮੰਗਣ ਵਾਲਿਆਂ ਨੂੰ ਵੀ ਖੁਵਾਓ। ਇਸ ਤਰ੍ਹਾਂ ਅਸੀਂ (ਅੱਲਾਹ ਨੇ ਪਸ਼ੂਆਂ ਨੂੰ) ਤੁਹਾਡੇ ਅਧੀਨ ਕਰ ਛੱਡਿਆ ਹੈ ਤਾਂ ਜੋ ਤੁਸੀਂ (ਰੱਬ ਦਾ) ਸ਼ੁਕਰ ਕਰੋਂ।