The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Pilgrimage [Al-Hajj] - Punjabi translation - Arif Halim - Ayah 61
Surah The Pilgrimage [Al-Hajj] Ayah 78 Location Maccah Number 22
ذَٰلِكَ بِأَنَّ ٱللَّهَ يُولِجُ ٱلَّيۡلَ فِي ٱلنَّهَارِ وَيُولِجُ ٱلنَّهَارَ فِي ٱلَّيۡلِ وَأَنَّ ٱللَّهَ سَمِيعُۢ بَصِيرٞ [٦١]
61਼ ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।