عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Pilgrimage [Al-Hajj] - Punjabi translation - Arif Halim - Ayah 7

Surah The Pilgrimage [Al-Hajj] Ayah 78 Location Maccah Number 22

وَأَنَّ ٱلسَّاعَةَ ءَاتِيَةٞ لَّا رَيۡبَ فِيهَا وَأَنَّ ٱللَّهَ يَبۡعَثُ مَن فِي ٱلۡقُبُورِ [٧]

7਼ ਨਿਰਸੰਦੇਹ, ਕਿਆਮਤ ਆਉਣ ਵਾਲੀ ਹੈ, ਇਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ ਅੱਲਾਹ ਕਬਰਾਂ ਵਾਲਿਆਂ (ਭਾਵ ਮੁਰਦਿਆਂ) ਨੂੰ ਜ਼ਰੂਰ ਉਠਾਵੇਗਾ।