عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Pilgrimage [Al-Hajj] - Punjabi translation - Arif Halim - Ayah 72

Surah The Pilgrimage [Al-Hajj] Ayah 78 Location Maccah Number 22

وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ تَعۡرِفُ فِي وُجُوهِ ٱلَّذِينَ كَفَرُواْ ٱلۡمُنكَرَۖ يَكَادُونَ يَسۡطُونَ بِٱلَّذِينَ يَتۡلُونَ عَلَيۡهِمۡ ءَايَٰتِنَاۗ قُلۡ أَفَأُنَبِّئُكُم بِشَرّٖ مِّن ذَٰلِكُمُۚ ٱلنَّارُ وَعَدَهَا ٱللَّهُ ٱلَّذِينَ كَفَرُواْۖ وَبِئۡسَ ٱلۡمَصِيرُ [٧٢]

ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੇ ਕਲਾਮ (.ਕੁਰਆਨ) ਦੀਆਂ ਆਇਤਾਂ ਦੀ ਤਲਾਵਤ ਕੀਤੀ ਜਾਂਦੀ ਹੈ (ਭਾਵ ਪੜ੍ਹੀਆਂ ਜਾਂਦੀਆਂ ਹਨ) ਤਾਂ ਤੁਸੀਂ ਕਾਫ਼ਿਰਾਂ ਦੇ ਚਿਹਰਿਆਂ ਨੂੰ ਵਿਗੜਦੇ ਹੋਏ ਵੇਖੋਗੇ ਅਤੇ ਇੰਜ ਲੱਗਦਾ ਹੈ ਕਿ ਹੁਣੇ ਉਹ ਸਾਡੀਆਂ ਆਇਤਾਂ (ਰੱਬੀ ਕਲਾਮ .ਕੁਰਆਨ) ਸੁਣਾਉਣ ਵਾਲਿਆਂ ਉੱਤੇ ਹਮਲਾ ਕਰ ਦੇਣਗੇ। ਹੇ ਨਬੀ! ਉਹਨਾਂ ਨੂੰ ਆਖ ਦਿਓ ਕਿ ਮੈਂ ਤੁਹਾਨੂੰ ਇਸ ਤੋਂ ਵੀ ਭੈੜੀ ਖ਼ਬਰ ਦਿੰਦਾ ਹੈ ਕਿ ਉਹ ਇਕ ਅੱਗ ਹੈ ਜਿਸ ਦਾ ਵਾਅਦਾ ਅੱਲਾਹ ਨੇ ਕਾਫ਼ਿਰਾਂ ਨਾਲ ਕੀਤਾ ਹੋਇਆ ਹੈ, ਜਿਹੜੀ ਕਿ ਸਭ ਤੋਂ ਵੱਧ ਭੈੜੀ ਥਾਂ ਹੈ।