The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 113
Surah The Believers [Al-Mumenoon] Ayah 118 Location Maccah Number 23
قَالُواْ لَبِثۡنَا يَوۡمًا أَوۡ بَعۡضَ يَوۡمٖ فَسۡـَٔلِ ٱلۡعَآدِّينَ [١١٣]
113਼ ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ।