The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 114
Surah The Believers [Al-Mumenoon] Ayah 118 Location Maccah Number 23
قَٰلَ إِن لَّبِثۡتُمۡ إِلَّا قَلِيلٗاۖ لَّوۡ أَنَّكُمۡ كُنتُمۡ تَعۡلَمُونَ [١١٤]
114਼ ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ।