The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 115
Surah The Believers [Al-Mumenoon] Ayah 118 Location Maccah Number 23
أَفَحَسِبۡتُمۡ أَنَّمَا خَلَقۡنَٰكُمۡ عَبَثٗا وَأَنَّكُمۡ إِلَيۡنَا لَا تُرۡجَعُونَ [١١٥]
115਼ ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ?