The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 18
Surah The Believers [Al-Mumenoon] Ayah 118 Location Maccah Number 23
وَأَنزَلۡنَا مِنَ ٱلسَّمَآءِ مَآءَۢ بِقَدَرٖ فَأَسۡكَنَّٰهُ فِي ٱلۡأَرۡضِۖ وَإِنَّا عَلَىٰ ذَهَابِۭ بِهِۦ لَقَٰدِرُونَ [١٨]
18਼ ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।