The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 25
Surah The Believers [Al-Mumenoon] Ayah 118 Location Maccah Number 23
إِنۡ هُوَ إِلَّا رَجُلُۢ بِهِۦ جِنَّةٞ فَتَرَبَّصُواْ بِهِۦ حَتَّىٰ حِينٖ [٢٥]
25਼ (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)।