The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 37
Surah The Believers [Al-Mumenoon] Ayah 118 Location Maccah Number 23
إِنۡ هِيَ إِلَّا حَيَاتُنَا ٱلدُّنۡيَا نَمُوتُ وَنَحۡيَا وَمَا نَحۡنُ بِمَبۡعُوثِينَ [٣٧]
37਼ ਇਹੋ ਸਾਡਾ ਸੰਸਾਰਿਕ ਜੀਵਨ (ਹੀ ਤਾਂ ਸਭ ਕੁੱਝ) ਹੈ, ਜਿੱਥੇ ਅਸੀਂ ਮਰਦੇ ਤੇ ਜਿਊਂਦੇ ਰਹਿੰਦੇ ਹਾਂ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ।