The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 49
Surah The Believers [Al-Mumenoon] Ayah 118 Location Maccah Number 23
وَلَقَدۡ ءَاتَيۡنَا مُوسَى ٱلۡكِتَٰبَ لَعَلَّهُمۡ يَهۡتَدُونَ [٤٩]
49਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਵੀ ਦਿੱਤੀ ਸੀ, ਤਾਂ ਜੋ ਉਹ ਲੋਕ ਸਿੱਧੇ ਰਾਹ ਉੱਤੇ ਆ ਜਾਣ।