The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 51
Surah The Believers [Al-Mumenoon] Ayah 118 Location Maccah Number 23
يَٰٓأَيُّهَا ٱلرُّسُلُ كُلُواْ مِنَ ٱلطَّيِّبَٰتِ وَٱعۡمَلُواْ صَٰلِحًاۖ إِنِّي بِمَا تَعۡمَلُونَ عَلِيمٞ [٥١]
51਼ ਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ।