The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 52
Surah The Believers [Al-Mumenoon] Ayah 118 Location Maccah Number 23
وَإِنَّ هَٰذِهِۦٓ أُمَّتُكُمۡ أُمَّةٗ وَٰحِدَةٗ وَأَنَا۠ رَبُّكُمۡ فَٱتَّقُونِ [٥٢]
52਼ ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।