The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 53
Surah The Believers [Al-Mumenoon] Ayah 118 Location Maccah Number 23
فَتَقَطَّعُوٓاْ أَمۡرَهُم بَيۡنَهُمۡ زُبُرٗاۖ كُلُّ حِزۡبِۭ بِمَا لَدَيۡهِمۡ فَرِحُونَ [٥٣]
53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।1