The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 60
Surah The Believers [Al-Mumenoon] Ayah 118 Location Maccah Number 23
وَٱلَّذِينَ يُؤۡتُونَ مَآ ءَاتَواْ وَّقُلُوبُهُمۡ وَجِلَةٌ أَنَّهُمۡ إِلَىٰ رَبِّهِمۡ رَٰجِعُونَ [٦٠]
60਼ ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। 2