The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 66
Surah The Believers [Al-Mumenoon] Ayah 118 Location Maccah Number 23
قَدۡ كَانَتۡ ءَايَٰتِي تُتۡلَىٰ عَلَيۡكُمۡ فَكُنتُمۡ عَلَىٰٓ أَعۡقَٰبِكُمۡ تَنكِصُونَ [٦٦]
66਼ (ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ ਜਾਂਦੀਆਂ ਸਨ ਤਾਂ ਤੁਸੀਂ ਪਿਛਲੇ ਪੈਰੀਂ ਨੱਠ ਜਾਂਦੇ ਸੀ।