The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 81
Surah The Believers [Al-Mumenoon] Ayah 118 Location Maccah Number 23
بَلۡ قَالُواْ مِثۡلَ مَا قَالَ ٱلۡأَوَّلُونَ [٨١]
81਼ ਸਗੋਂ ਉਹਨਾਂ ਲੋਕਾਂ ਨੇ ਵੀ ਉਹੀਓ ਗੱਲ ਆਖੀ ਜਿਹੜੀ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਨੇ ਆਖੀਆਂ ਸਨ।