The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 84
Surah The Believers [Al-Mumenoon] Ayah 118 Location Maccah Number 23
قُل لِّمَنِ ٱلۡأَرۡضُ وَمَن فِيهَآ إِن كُنتُمۡ تَعۡلَمُونَ [٨٤]
84਼ (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?