The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Believers [Al-Mumenoon] - Punjabi translation - Arif Halim - Ayah 97
Surah The Believers [Al-Mumenoon] Ayah 118 Location Maccah Number 23
وَقُل رَّبِّ أَعُوذُ بِكَ مِنۡ هَمَزَٰتِ ٱلشَّيَٰطِينِ [٩٧]
97਼ ਸੋ ਤੁਸੀਂ (ਹੇ ਨਬੀ!) ਦੁਆ ਕਰੋ ਕਿ ਹੇ ਮੇਰੇ ਰੱਬਾ! ਮੈਂ ਸ਼ੈਤਾਨਾਂ ਦੀਆਂ ਉਕਸਾਹਟਾਂ ਤੋਂ ਬਚਣ ਲਈ ਤੇਰੀ ਸ਼ਰਨ ਭਾਲਦਾ ਹਾਂ।