مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Light [An-Noor] - Punjabi Translation - Arif Haleem - Ayah 11
Surah The Light [An-Noor] Ayah 64 Location Maccah Number 24
إِنَّ ٱلَّذِينَ جَآءُو بِٱلۡإِفۡكِ عُصۡبَةٞ مِّنكُمۡۚ لَا تَحۡسَبُوهُ شَرّٗا لَّكُمۖ بَلۡ هُوَ خَيۡرٞ لَّكُمۡۚ لِكُلِّ ٱمۡرِيٕٖ مِّنۡهُم مَّا ٱكۡتَسَبَ مِنَ ٱلۡإِثۡمِۚ وَٱلَّذِي تَوَلَّىٰ كِبۡرَهُۥ مِنۡهُمۡ لَهُۥ عَذَابٌ عَظِيمٞ [١١]
ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ,[2] ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ।

