عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Light [An-Noor] - Punjabi translation - Arif Halim - Ayah 2

Surah The Light [An-Noor] Ayah 64 Location Maccah Number 24

ٱلزَّانِيَةُ وَٱلزَّانِي فَٱجۡلِدُواْ كُلَّ وَٰحِدٖ مِّنۡهُمَا مِاْئَةَ جَلۡدَةٖۖ وَلَا تَأۡخُذۡكُم بِهِمَا رَأۡفَةٞ فِي دِينِ ٱللَّهِ إِن كُنتُمۡ تُؤۡمِنُونَ بِٱللَّهِ وَٱلۡيَوۡمِ ٱلۡأٓخِرِۖ وَلۡيَشۡهَدۡ عَذَابَهُمَا طَآئِفَةٞ مِّنَ ٱلۡمُؤۡمِنِينَ [٢]

ਜ਼ਾਨੀਆਂ ਔਰਤ (ਵਿਭਚਾਰਣ) ਤੇ ਜ਼ਾਨੀ ਮਰਦ (ਵਿਭਚਾਰੀ), ਉਹਨਾਂ ਦੋਹਾਂ ਵਿੱਚੋਂ ਹਰੇਕ ਨੂੰ ਸੋ-ਸੋ ਕੋੜੇ ਮਾਰੋ।[1] ਜੇ ਤੁਹਾਡਾ ਅੱਲਾਹ ਤੇ ਆਖ਼ਿਰਤ ਦੇ ਦਿਹਾੜੇ ’ਤੇ ਈਮਾਨ ਹੈ ਤਾਂ ਅੱਲਾਹ ਦੇ ਧਰਮ (ਤਰੀਕੇ) ’ਤੇ ਅਮਲ ਕਰਦੇ ਹੋਏ ਤੁਹਾਨੂੰ ਉਹਨਾਂ ਦੋਹਾਂ (ਜ਼ਾਨੀ ਮਰਦ ਤੇ ਔਰਤ) ’ਤੇ ਉੱਕਾ ਹੀ ਤਰਸ ਨਹੀਂ ਆਉਣਾ ਚਾਹੀਦਾ। ਉਹਨਾਂ ਨੂੰ ਸਜ਼ਾ ਦਿੰਦੇ ਸਮੇਂ ਮੁਸਲਮਨਾਂ ਦੀ ਇਕ ਭੀੜ ਜ਼ਰੂਰ ਮੌਜੂਦ ਹੋਣੀ ਚਾਹੀਦੀ ਹੈ (ਤਾਂ ਜੋ ਲੋਕੀ ਨਸੀਹਤ ਪ੍ਰਾਪਤ ਕਰ ਸਕਣ)।