عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Light [An-Noor] - Punjabi translation - Arif Halim - Ayah 36

Surah The Light [An-Noor] Ayah 64 Location Maccah Number 24

فِي بُيُوتٍ أَذِنَ ٱللَّهُ أَن تُرۡفَعَ وَيُذۡكَرَ فِيهَا ٱسۡمُهُۥ يُسَبِّحُ لَهُۥ فِيهَا بِٱلۡغُدُوِّ وَٱلۡأٓصَالِ [٣٦]

(ਇਸ ਨੂਰ ਤੋਂ ਲਾਭ ਉਠਾਉਣ ਵਾਲੇ) ਉਹਨਾਂ ਘਰਾਂ (ਮਸੀਤਾਂ) ਵਿਚ ਮਿਲਦੇ ਹਨ, ਜਿਨ੍ਹਾਂ ਨੂੰ ਉੱਚਾ ਰੱਖਣ ਦਾ ਅਤੇ ਉਹਨਾਂ ਵਿਚ ਅੱਲਾਹ ਦਾ ਨਾਂ ਜਪਣ ਦਾ ਅੱਲਾਹ ਨੇ ਹੁਕਮ ਦਿੱਤਾ ਹੈ। ਉੱਥੇ ਉਹ ਲੋਕ ਰਹਿੰਦੇ ਹਨ ਜਿਹੜੇ ਸਵੇਰੇ-ਸ਼ਾਮ (ਹਰ ਵੇਲੇ) ਅੱਲਾਹ ਦੀ ਤਸਬੀਹ ਕਰਦੇ ਹਨ।[4]