عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Light [An-Noor] - Punjabi translation - Arif Halim - Ayah 47

Surah The Light [An-Noor] Ayah 64 Location Maccah Number 24

وَيَقُولُونَ ءَامَنَّا بِٱللَّهِ وَبِٱلرَّسُولِ وَأَطَعۡنَا ثُمَّ يَتَوَلَّىٰ فَرِيقٞ مِّنۡهُم مِّنۢ بَعۡدِ ذَٰلِكَۚ وَمَآ أُوْلَٰٓئِكَ بِٱلۡمُؤۡمِنِينَ [٤٧]

ਅਤੇ ਉਹ (ਪਖੰਡੀ) ਲੋਕ ਆਖਦੇ ਹਨ ਕਿ ਅਸੀਂ ਅੱਲਾਹ ਅਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਅਤੇ ਤਾਬੇਦਾਰੀ ਕਬੂਲ ਕਰਦੇ ਹਾਂ, ਪਰ ਮਗਰੋਂ ਉਹਨਾਂ ਵਿੱਚੋਂ ਇਕ ਧੜ੍ਹਾ ਮੂੰਹ ਫੇਰ ਲੈਂਦਾ ਹੈ, ਅਜਿਹੇ ਲੋਕ ਈਮਾਨ ਵਾਲੇ ਨਹੀਂ।