مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Light [An-Noor] - Punjabi translation - Arif Halim - Ayah 57
Surah The Light [An-Noor] Ayah 64 Location Maccah Number 24
لَا تَحۡسَبَنَّ ٱلَّذِينَ كَفَرُواْ مُعۡجِزِينَ فِي ٱلۡأَرۡضِۚ وَمَأۡوَىٰهُمُ ٱلنَّارُۖ وَلَبِئۡسَ ٱلۡمَصِيرُ [٥٧]
(ਹੇ ਨਬੀ ਸ:!) ਕਾਫ਼ਿਰਾਂ ਬਾਰੇ ਆਪਣੇ ਮਨ ਵਿਚ ਕਦੇ ਵੀ ਇਹ ਖ਼ਿਆਲ ਨਹੀਂ ਲਿਆਉਣਾ ਕਿ ਉਹ (ਇਨਕਾਰੀ) ਲੋਕ ਧਰਤੀ ’ਤੇ ਅੱਲਾਹ ਨੂੰ ਆਜਿਜ਼ (ਬੇਵਸ) ਕਰ ਦੇਣਗੇ। ਉਹਨਾਂ ਦਾ ਅਸਲੀ ਟਿਕਾਣਾ ਤਾਂ ਨਰਕ ਹੈ, ਜਿਹੜੀ ਬਹੁਤ ਹੀ ਭੈੜੀ ਥਾਂ ਹੈ।

