The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Light [An-Noor] - Punjabi translation - Arif Halim - Ayah 8
Surah The Light [An-Noor] Ayah 64 Location Maccah Number 24
وَيَدۡرَؤُاْ عَنۡهَا ٱلۡعَذَابَ أَن تَشۡهَدَ أَرۡبَعَ شَهَٰدَٰتِۭ بِٱللَّهِ إِنَّهُۥ لَمِنَ ٱلۡكَٰذِبِينَ [٨]
8਼ ਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਸ ਦਾ ਪਤੀ ਝੂਠ ਬੋਲਦਾ ਹੈ।